ਪਰਵਿੰਦਰ ਝੋਟਾ ਦੇ ਪੋਸਟਮਾਰਟਮ ‘ਚ ਦੇਰੀ 

ਮਾਨਸਾ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮੌਤ ਤੋਂ ਬਾਅਦ ਕੀਤੀ ਜਾਣ ਵਾਲੀ ਪੋਸਟਮਾਰਟਮ ਪ੍ਰਕਿਰਿਆ ਵਿੱਚ ਦੇਰੀ ਹੋ ਰਹੀ ਹੈ। ਇਹ ਕੰਮ ਮੁਸ਼ਕਲ ਸਾਬਤ ਹੋ ਰਿਹਾ ਹੈ ਕਿਉਂਕਿ ਮ੍ਰਿਤਕ ਦੇਹ ਨੂੰ ਲਗਭਗ 24 ਦਿਨਾਂ ਤੱਕ ਫ੍ਰੀਜ਼ਰ ਵਿੱਚ ਰੱਖਿਆ ਗਿਆ ਸੀ। ਡਾਕਟਰਾਂ ਦੀ ਇੱਕ ਟੀਮ ਫਿਲਹਾਲ ਲਾਸ਼ ਦੀ ਹਾਲਤ […]

Continue Reading