ਦਿੱਲੀ ਦੀ CM ਰੇਖਾ ਗੁਪਤਾ ਫਤਿਹਗੜ੍ਹ ਸਾਹਿਬ ਹੋਈ ਨਤਮਸਤਕ
ਫਤਹਿਗੜ੍ਹ ਸਾਹਿਬ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਦੀ ‘ਨਸ਼ਾ-ਮੁਕਤ ਪੰਜਾਬ ਯਾਤਰਾ’ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਹ ਅੱਜ ਸਵੇਰੇ ਫਤਿਹਗੜ੍ਹ ਸਾਹਿਬ ਪਹੁੰਚੇ, ਜਿੱਥੇ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਗੁਰਦੁਆਰਾ […]
Continue Reading