ਗੁਰਬਾਣੀ ਨੂੰ ਫ਼ਿਲਮੀ ਧੁਨਾਂ ’ਤੇ ਗਾਉਣ ਅਤੇ ਗੁਰੂ ਘਰ ਦੀ ਸਟੇਜ ਨੂੰ ਰੀਲਾਂ ਦਾ ਮੰਚ ਬਣਾਉਣ ’ਤੇ ਰੋਕ ਲਾਉਣ ਦੀ ਮੰਗ: ਹਰਜੋਤ ਸ਼ਾਹ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਗੁਰਬਾਣੀ ਗਾਇਨ ਦੇ ਸਰਬਪ੍ਰਵਾਨਿਤ ਪੰਥਕ ਮਾਪਦੰਡ ਤੈਅ ਕਰਨ ਦੀ ਅਪੀਲ; ਮਰਿਆਦਾ ਭੰਗ ਕਰਨ ਵਾਲੇ ਰਾਗੀ ਜਥਿਆਂ ’ਤੇ ਅਨੁਸ਼ਾਸਨੀ ਕਾਰਵਾਈ ਦੀ ਮੰਗ ਨਵੀਂ ਦਿੱਲੀ 10 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰਬਾਣੀ ਗਾਇਨ ਦੀ ਪਵਿੱਤਰਤਾ ਅਤੇ ਕੀਰਤਨ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਹਰਜੋਤ ਸ਼ਾਹ ਸਿੰਘ […]
Continue Reading