ਡੇਰਾ ਬਿਆਸ ਮੁਖੀ ਵਲੋਂ CM ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਚੰਡੀਗੜ੍ਹ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਵਿਖੇ ਹੋਈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁਲਾਕਾਤ ਦੌਰਾਨ, ਮੁੱਖ […]

Continue Reading