ਹਾਈ ਕੋਰਟ ਵਲੋਂ ਪੱਤਰਕਾਰ ਛਤਰਪਤੀ ਕਤਲ ਮਾਮਲੇ ‘ਚ ਡੇਰਾ ਸਿਰਸਾ ਮੁਖੀ ਬਰੀ
ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਹਾਈ ਕੋਰਟ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਜਿਕਰਯੋਗ ਹੈ ਕਿ ਸੱਤ […]
Continue Reading