ਪਠਾਨਕੋਟ, ਦੀਨਾਨਗਰ ਤੇ ਗੁਰਦਾਸਪੁਰ ‘ਚ ਤੂਫ਼ਾਨ ਅਤੇ ਭਾਰੀ ਮੀਂਹ ਨੇ ਮਚਾਈ ਤਬਾਹੀ
ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ, ਦੀਨਾਨਗਰ ਅਤੇ ਗੁਰਦਾਸਪੁਰ ਵਿੱਚ ਤੂਫ਼ਾਨ ਅਤੇ ਭਾਰੀ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਕਰੀਬ 1:00 ਵਜੇ ਆਏ ਇਸ ਤੂਫ਼ਾਨ ਨੇ ਖੇਤਰ ਵਿੱਚ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਕੌਮੀ ਮਾਰਗਾਂ ਦੇ ਕਿਨਾਰੇ ਦਰਜਨਾਂ ਦਰੱਖਤ ਉਖੜ ਗਏ, ਜਿਸ ਕਾਰਨ ਕਈ ਕਿਲੋਮੀਟਰ ਲੰਬਾ […]
Continue Reading