DGP ਗੌਰਵ ਯਾਦਵ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ, ਇੰਟਰਨੈੱਟ ਸੇਵਾਵਾਂ ਮੁਅੱਤਲ
ਜਲੰਧਰ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕੈਂਪਸ ਅੰਦਰ ਹੋਏ ਹੰਗਾਮੇ ਤੋਂ ਬਾਅਦ ਅਗਲੇ ਹੁਕਮਾਂ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸੇ ਭੜਕਾਊ ਵੀਡੀਓ ਕਾਰਨ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਣ ਲਈ ਜਾਰੀ ਕੀਤਾ ਗਿਆ ਸੀ। ਇਸ ਦੌਰਾਨ, ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ […]
Continue Reading