BIG NEWS: “AAP”MP ਸੀਚੇਵਾਲ ਨੇ DGP ਨੂੰ ਚਿੱਠੀ ਲਿਖਕੇ ਸੁਰੱਖਿਆ ਵਾਪਸ ਕਰਨ ਦਾ ਲਿਆ ਫ਼ੈਸਲਾ

ਚੰਡੀਗੜ੍ਹ 28 ਜੁਲਾਈ,ਬੋਲੇ ਪੰਜਾਬ ਬਿਊਰੋ;  ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਛੇ ਪੁਲਿਸ ਜਵਾਨਾਂ ਨੂੰ ਤੁਰੰਤ […]

Continue Reading