Diljit Dosanjh ਭਾਰਤ ਦੇ 7 ਸ਼ਹਿਰਾਂ ’ਚ ਕਰਨਗੇ ਲਾਈਵ ਸ਼ੋਅ
ਨਵੀਂ ਦਿੱਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਇੰਡੀਆ ਟੂਰ 2026’ (Aura India Tour 2026) ਨਾਲ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਇਹ ਟੂਰ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਦੇਸ਼ ਭਰ ਵਿੱਚ ਚੱਲੇਗਾ। ਇਸ ਟੂਰ ਦੀ ਸ਼ੁਰੂਆਤ 1 ਨਵੰਬਰ ਨੂੰ ਦਿੱਲੀ-ਐੱਨ.ਸੀ.ਆਰ. […]
Continue Reading