ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਨੇ ਆਮ ਆਦਮੀ ਪਾਰਟੀ ਛੱਡੀ

ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ, ਸੁਖਦੀਪ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡ ਦਿੱਤੀ ਹੈ ਅਤੇ ਆਪਣਾ ਅਸਤੀਫਾ ਆਮ ਆਦਮੀ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਸੌਂਪ ਦਿੱਤਾ ਹੈ। ਸੁਖਦੀਪ ਸਿੰਘ ਛੀਨਾ, ਜੋ […]

Continue Reading