ਡੋਨਾਲਡ ਟਰੰਪ ਤੇ ਸ਼ੀ ਜਿਨਪਿੰਗ ਵਿਚਾਲੇ ਮੀਟਿੰਗ ਦੌਰਾਨ ਅਹਿਮ ਮੁੱਦਿਆਂ ‘ਤੇ ਚਰਚਾ
ਵਾਸ਼ਿੰਗਟਨ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਵ੍ਹਾਈਟ ਹਾਊਸ ਵਿੱਚ ਹੋਈ ਮੀਟਿੰਗ ਲਗਭਗ ਦੋ ਘੰਟਿਆਂ ਤੱਕ ਚੱਲੀ—ਜੋ ਕਿ ਤੈਅ ਸਮੇਂ ਨਾਲੋਂ ਇੱਕ ਘੰਟਾ ਵੱਧ ਸੀ। ਬੰਦ ਕਮਰੇ ਵਿੱਚ ਹੋਈ ਇਸ ਬੈਠਕ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਨ੍ਹਾਂ ਵਿੱਚ ਏ.ਆਈ. (AI), ਵਪਾਰ, ਸੁਰੱਖਿਆ […]
Continue Reading