ਪੰਜਾਬ ‘ਚ ਨਸ਼ਾ ਮੁਕਤ ਸਕੂਲ ਯੋਜਨਾ ਲਾਗੂ

ਚੰਡੀਗੜ੍ਹ, 2 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰਾਲੇ ਨੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਤਹਿਤ ‘ਨਸ਼ਾ ਮੁਕਤ ਸਕੂਲ’ ਪਹਿਲਕਦਮੀ ਸ਼ੁਰੂ ਕੀਤੀ ਹੈ। ਮੰਤਰਾਲੇ ਨੇ ‘ਨਸ਼ਾ ਮੁਕਤ ਸਕੂਲਾਂ’ ਲਈ ਤਿੰਨ ਸਾਲਾ ਕਾਰਜ ਯੋਜਨਾ ਤਿਆਰ ਕੀਤੀ ਹੈ ਅਤੇ ਇਸਨੂੰ ਰਾਜ ਸਰਕਾਰਾਂ ਨਾਲ ਸਾਂਝਾ ਕੀਤਾ ਹੈ। ਪੰਜਾਬ ਸਰਕਾਰ ਨੇ ਰਾਜ ਭਰ ਦੇ ਸਕੂਲਾਂ ਵਿੱਚ ਕੇਂਦਰ ਦੀ […]

Continue Reading