ਮਾਨਸਾ ‘ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

ਮਾਨਸਾ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਮਾਨਸਾ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਨਸ਼ੇ ਦੀ ਲਤ ਨੇ ਇੱਕ ਹੋਰ ਨੌਜਵਾਨ ਦੀ ਜ਼ਿੰਦਗੀ ਖੋਹ ਲਈ ਹੈ। ਮਾਨਸਾ ਦੇ ਵਾਰਡ ਨੰਬਰ 8 ਵਿੱਚ ਰਹਿਣ ਵਾਲੇ 30 ਸਾਲਾ ਅੰਗਰੇਜ਼ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅੰਗਰੇਜ਼ ਸਿੰਘ ਪਹਿਲਾਂ ਚਿੱਟੇ ਦਾ ਸੇਵਨ […]

Continue Reading