ਸੰਗਰੂਰ ਵਿਖੇ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ ਲੱਗਣ ਵਾਲੇ ਪੱਕੇ ਮੋਰਚੇ‘ਚ DTF ਕਰੇਗੀ ਭਰਵੀਂ ਸ਼ਮੂਲੀਅਤ:ਦਿਗਵਿਜੇ

ਸੰਗਰੂਰ 13 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇਮੁੱਖ ਮੰਤਰੀਦੇ ਸ਼ਹਿਰ ਸੰਗਰੂਰ ਵਿਖੇ ਅੱਜ ਤੋਂ ਸ਼ੁਰੂ ਹੋਏ ਪੱਕੇ ਮੋਰਚੇ ਵਿੱਚ ਡੈਮੋਕ੍ਰੇਟਿਕ ਟੀਚਰਜ਼ ਪੰਜਾਬ ਭਰਵੀਂ ਸ਼ਮੂਲੀਅਤ ਕਰੇਗਾ। ਅੱਜ ਇੱਥੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ […]

Continue Reading