ਅਮਰੀਕਾ ਦੇ ਕੈਲੀਫੋਰਨੀਆ ‘ਚ ਆਇਆ ਭੂਚਾਲ, ਕਈ ਉਡਾਣਾਂ ਦਾ ਰਸਤਾ ਬਦਲਿਆ 

ਕੈਲੇਫੋਰਨੀਆ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭੂਚਾਲ ਆਇਆ। ਲਾਸ ਏਂਜਲਸ ਅਤੇ ਇਸਦੇ ਆਸ-ਪਾਸ ਦੇ ਕਈ ਇਲਾਕਿਆਂ ਵਿੱਚ ਝਟਕੇ ਮਹਿਸੂਸ ਕੀਤੇ ਗਏ। ਸ਼ਨੀਵਾਰ ਸਵੇਰੇ ਆਏ ਭੂਚਾਲ ਕਾਰਨ ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ (LAX) ‘ਤੇ ਆਉਣ ਵਾਲੀਆਂ ਕਈ ਉਡਾਣਾਂ ਦਾ ਰਸਤਾ ਬਦਲ ਦਿੱਤਾ ਗਿਆ। ਇਸ ਦੌਰਾਨ, ਹਵਾਈ ਅੱਡੇ ਦੇ ਇੱਕ ਟਰਮੀਨਲ ਦੀ […]

Continue Reading