6.2 ਤੀਬਰਤਾ ਦੇ ਭੂਚਾਲ ਨਾਲ ਹਿੱਲਿਆ ਜਾਪਾਨ
ਟੋਕੀਓ, 6 ਜਨਵਰੀ, ਬੋਲੇ ਪੰਜਾਬ ਬਿਊਰੋ : ਜਾਪਾਨ ਇੱਕ ਹੋਰ ਸ਼ਕਤੀਸ਼ਾਲੀ ਭੂਚਾਲ ਨਾਲ ਹਿੱਲ ਗਿਆ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ।ਅੱਜ ਮੰਗਲਵਾਰ ਨੂੰ ਪੱਛਮੀ ਜਾਪਾਨ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਜਾਪਾਨ ਮੌਸਮ […]
Continue Reading