AAP ਨੇਤਾ ਆਹਲੂਵਾਲੀਆ ਨੇ ED ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ , 4 ਅਧਿਕਾਰੀਆਂ ਵਿਰੁੱਧ ਸ਼ਿਕਾਇਤ

ਚੰਡੀਗੜ੍ਹ 17 ਅਕਤੂਬਰ ,ਬੋਲੇ ਪੰਜਾਬ ਬਿਊਰੋ; , ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਚਾਰ ਸੀਨੀਅਰ ਅਧਿਕਾਰੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ 23 ਸਤੰਬਰ 2026 ਨੂੰ ਚੰਡੀਗੜ੍ਹ ਸੈਕਟਰ-39A ਸਥਿਤ ਉਨ੍ਹਾਂ ਦੇ ਸਰਕਾਰੀ ਘਰ […]

Continue Reading