ਪੂਡਾ ਭਵਨ ‘ਚ ED ਦੀ ਕਾਰਵਾਈ ਨੂੰ ਹਾਈਕੋਰਟ ‘ਚ ਚੁਣੌਤੀ
ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਅਤੇ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੋਹਾਲੀ ਦੇ ਸੈਕਟਰ 62 ਸਥਿਤ ਪੂਡਾ ਭਵਨ (PUDA Bhawan) ਵਿੱਚ ਕੀਤੀ ਗਈ ਤਲਾਸ਼ੀ ਅਤੇ ਸਰਵੇਖਣ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ […]
Continue Reading