ED ਵੱਲੋਂ ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ ਦੇ ਟਿਕਾਣਿਆਂ ‘ਤੇ ਛਾਪਾ

ਮੋਹਾਲੀ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਹਾਲੀ ਦੇ ਖਰੜ ਵਿੱਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਹੈ। ਏਜੰਸੀ ਦੀਆਂ ਟੀਮਾਂ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰ ਸਬੰਧਤ ਥਾਵਾਂ ‘ਤੇ ਪਹੁੰਚ ਗਈਆਂ ਹਨ। ਮੌਕੇ ‘ਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਸੀ.ਆਰ.ਪੀ.ਐਫ. (CRPF) ਨੂੰ ਵੀ […]

Continue Reading