ED ਵਲੋਂ ਮੋਹਾਲੀ ‘ਚ TDI ਸਿਟੀ ਦਫ਼ਤਰ ‘ਤੇ ਛਾਪਾ

ਮੋਹਾਲੀ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇੱਕ ਟੀਮ ਨੇ ਮੋਹਾਲੀ ਦੇ ਸੈਕਟਰ 119 ਵਿੱਚ ਟੀਡੀਆਈ ਸਿਟੀ ਦਫ਼ਤਰ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ, ਈਡੀ ਅਧਿਕਾਰੀਆਂ ਨੇ ਦਫ਼ਤਰ ਵਿੱਚ ਮੌਜੂਦ ਲੋਕਾਂ ਦੇ ਮੋਬਾਈਲ ਫ਼ੋਨ ਜ਼ਬਤ ਕੀਤੇ ਅਤੇ ਵੱਖ-ਵੱਖ ਰਿਕਾਰਡਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਹਾਲਾਂਕਿ, ਈਡੀ ਨੇ ਇਸ ਸਬੰਧ ਵਿੱਚ ਕੋਈ ਅਧਿਕਾਰਤ […]

Continue Reading