ED ਵਲੋਂ ਬਿਕਰਮ ਮਜੀਠੀਆ ਦੇ ਕਰੀਬੀ ਘਰ ਛਾਪਾ

ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਹਿਤੇਂਦਰ ਹੈਰੀ ਦੇ ਪਟਿਆਲਾ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਕਾਰਵਾਈ ਫ਼ਰੀਦਕੋਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਸਤਾਵਿਤ ਸਰਕਾਰ ਵਿਰੋਧੀ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਕੀਤੀ […]

Continue Reading