ED ਵਲੋਂ AAP ਵਿਧਾਇਕ ਰਮਨ ਅਰੋੜਾ ਵਿਰੁੱਧ ਜਾਂਚ ਸ਼ੁਰੂ, ਰਿਕਾਰਡ ਮੰਗਿਆ
ਜਲੰਧਰ, 26 ਮਈ, ਬੋਲੇ ਪੰਜਾਬ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਦੇ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਅਤੇ ਜਬਰਨ ਵਸੂਲੀ ਨਾਲ ਜੁੜੇ ਇੱਕ ਮਾਮਲੇ ਦੇ ਸਬੰਧ ਵਿੱਚ ਵਿਧਾਇਕ ਤੋਂ ਕੁਝ ਮੁੱਖ ਦਸਤਾਵੇਜ਼ ਅਤੇ ਰਿਕਾਰਡ ਮੰਗੇ ਹਨ। ਸੂਤਰਾਂ ਅਨੁਸਾਰ, ਈਡੀ ਇਸ […]
Continue Reading