ਹਰਚਰਨ ਸਿੰਘ ਭੁੱਲਰ ਮਾਮਲੇ ’ਚ ਈਡੀ ਵੱਲੋਂ ਪੰਜਾਬ ਦੇ ਆਈ ਏ ਐੱਸ ਤੇ ਆਈ ਪੀ ਐੱਸ ਅਧਿਕਾਰੀਆਂ ਨੂੰ ਸੰਮਨ
ਚੰਡੀਗੜ੍ਹ 22 ਨਵੰਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਨਾਲ ਸਬੰਧਤ ਸੰਸਥਾਵਾਂ ਵਿਰੁੱਧ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਆਈਏਐੱਸ ਅਤੇ ਆਈਪੀਐੱਸ ਅਧਿਕਾਰੀਆਂ ਸਮੇਤ ਲਗਪਗ ਅੱਧੀ ਦਰਜਨ ਨੌਕਰਸ਼ਾਹ ਸ਼ਾਮਲ ਹਨ। ਇਹ ਜਾਣਕਾਰੀ […]
Continue Reading