ED ਵਲੋਂ ਰਾਜ ਸਭਾ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ ਸਤਨਾਮ ਸੰਧੂ ਪੁੱਛਗਿੱਛ ਲਈ ਤਲਬ

ਚੰਡੀਗੜ੍ਹ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ, ਸਤਨਾਮ ਸੰਧੂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ ਨੂੰ ਦਿੱਲੀ ਪੇਸ਼ ਹੋਣ ਲਈ ਕਿਹਾ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਨ੍ਹਾਂ ਤੋਂ ‘ਵਿਊਨਾਓ ਗਰੁੱਪ’ (Vuenow Group) ਨਾਲ ਜੁੜੇ ਫੰਡਾਂ ਬਾਰੇ ਪੁੱਛਗਿੱਛ […]

Continue Reading