ਸਾਬਕਾ ED ਅਫ਼ਸਰ ਨਿਰੰਜਣ ਸਿੰਘ ‘ਅਕਾਲੀ ਦਲ ਵਾਰਿਸ ਪੰਜਾਬ ਦੇ’ਪਾਰਟੀ ਤੋਂ ਅਸਤੀਫ਼ਾ

ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਇੱਕ ਬਹੁਤਹੁ ਵੱਡਾ ਝਟਕਾ ਲੱਗਾ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।ਆਪਣੇ ਜਾਰੀ ਬਿਆਨ ਵਿੱਚ ਈ.ਡੀ. ਡਿਪਟੀ ਡਾਇਰੈਕਟਰ ਰਹਿ ਚੁੱਕੇ ਨਿਰੰਜਨ ਸਿੰਘ […]

Continue Reading