ਲੁਧਿਆਣਾ ਵਿੱਚ ਬਜ਼ੁਰਗ ਜੋੜੇ ਨੂੰ ਟਰੱਕ ਨੇ ਕੁਚਲਿਆ
ਲੁਧਿਆਣਾ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਮੁੱਲਾਂਪੁਰ ਦਾਖਾ ਦੇ ਮੁੱਖ ਚੌਕ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਸਪਤਾਲ ਜਾ ਰਹੇ ਇੱਕ ਬਜ਼ੁਰਗ ਜੋੜੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਭਿਆਨਕ ਹਾਦਸੇ ਵਿੱਚ 70 ਸਾਲਾ ਚਰਨ ਕੌਰ ਦੀ ਲੱਤ ਕੱਟ ਗਈ। ਪੀੜਤ ਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਚਰਨ ਕੌਰ […]
Continue Reading