ਬਜ਼ੁਰਗ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਦਸੂਹਾ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਸ਼ਾਮ ਨੂੰ ਲਹੌਰੀਆ ਮੁਹੱਲਾ ਇਲਾਕੇ ਵਿੱਚ ਇੱਕ ਬਜ਼ੁਰਗ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਲਜ਼ਾਰ ਸਿੰਘ (ਪੁੱਤਰ ਪ੍ਰਹਿਲਾਦ ਸਿੰਘ), ਵਾਸੀ ਲਹੌਰੀਆ ਮੁਹੱਲਾ, ਉਰਮਾਰ (ਥਾਣਾ ਟਾਂਡਾ ਦੇ ਅਧਿਕਾਰ ਖੇਤਰ ਅਧੀਨ) ਵਜੋਂ ਹੋਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸਹਿਮ ਅਤੇ […]

Continue Reading