ਪੱਛਮੀ ਬੰਗਾਲ ਸਣੇ 4 ਰਾਜਾਂ ਤੇ 1 ਕੇਂਦਰ ਸ਼ਾਸਤ ਪ੍ਰਦੇਸ਼ ‘ਚ ਵੋਟਾਂ ਦੇ ਨਤੀਜੇ ਅੱਜ ਆਉਣਗੇ
ਨਵੀਂ ਦਿੱਲੀ, 4 ਮਈ, ਬੋਲੇ ਪੰਜਾਬ ਬਿਊਰੋ : ਦੇਸ਼ ਭਰ ਵਿੱਚ ਚਾਰ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸੋਮਵਾਰ 4 ਮਈ ਨੂੰ ਐਲਾਨੇ ਜਾਣਗੇ; ਪੂਰੇ ਦੇਸ਼ ਦੀਆਂ ਨਜ਼ਰਾਂ ਇਨ੍ਹਾਂ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲਾ, ਅਸਾਮ ਤੇ ਪਾਡੂਚੇਰੀ ‘ਚ ਅੱਜ ਚੋਣ ਨਤੀਜੇ ਐਲਾਨੇ ਜਾਣਗੇ। […]
Continue Reading