ਵੱਧ ਆਏ ਬਿੱਲਾਂ ਕਾਰਨ ਨਹੀਂ ਕਟੇਗਾ ਬਿਜਲੀ ਕੁਨੈਕਸ਼ਨ, PSPCL ਨੇ ਰੋਕ ਲਾਈ
ਚੰਡੀਗੜ੍ਹ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਦੇ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਸੋਮਵਾਰ ਨੂੰ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ, PSPCL ਦੇ ਡਾਇਰੈਕਟਰ (ਵੰਡ) ਨੇ ਸਾਰੇ ਮੁੱਖ ਇੰਜੀਨੀਅਰਾਂ (ਵੰਡ ਜ਼ੋਨ) ਨੂੰ ਹਦਾਇਤ ਕੀਤੀ ਹੈ ਕਿ […]
Continue Reading