ਮੁੱਖ ਸਕੱਤਰ ਨਾਲ ਮੀਟਿੰਗ ਬੇਨਤੀਜਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ
ਪੰਜਾਬ ਸਰਕਾਰ ਹੜਤਾਲ ਦੇ ਮੁੱਦੇ ‘ਤੇ ਸਖ਼ਤ, ਗੈਰਹਾਜ਼ਰ ਮੁਲਾਜ਼ਮਾਂ ਦੀ ਰਿਪੋਰਟ ਤਲਬ ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਦੇਰ ਰਾਤ ਹੋਈ ਮੀਟਿੰਗ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਮੁਲਾਜ਼ਮਾਂ ਨੇ ਅੱਜ ਵੀ ਆਪਣੀ ਹੜਤਾਲ ਜਾਰੀ ਰੱਖਣ ਦਾ ਫੈਸਲਾ […]
Continue Reading