ਪੰਜਾਬ ‘ਚ ਮੁਲਾਜ਼ਮ ਅੱਜ ਤੋਂ ਘੇਰਨਗੇ ਮੰਤਰੀਆਂ ਦੇ ਘਰ 

ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਆਪਣੇ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਤਹਿਤ, ‘ਸਾਂਝਾ ਮੁਲਾਜ਼ਮ ਮੰਚ’ ਅੱਜ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਧਰਨੇ ਦੇਣ ਦੀ ਸ਼ੁਰੂਆਤ ਕਰੇਗਾ। ਰੋਸ ਪ੍ਰਦਰਸ਼ਨਾਂ ਦੇ ਇਸ ਪੜਾਅ ਦੀ ਸ਼ੁਰੂਆਤ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੀਆਂ ਰਿਹਾਇਸ਼ਾਂ ਤੋਂ ਕੀਤੀ ਜਾਵੇਗੀ। […]

Continue Reading