ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ 

ਸ਼੍ਰੀਨਗਰ, 18 ਨਵੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਸਵੇਰੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਪੁਲਿਸ ਅਨੁਸਾਰ, ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ਼ ਭੱਟ ਨੂੰ ਫੜਨ ਲਈ ਕੁਲਗਾਮ ਦੇ ਜੰਗਲਪੋਰਾ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਲਤੀਫ਼ ਭੱਟ ਦੋ ਦਿਨ ਪਹਿਲਾਂ ਹੋਏ ਇੱਕ […]

Continue Reading