ਅਕਾਲੀ ਦਲ ਦੇ EX MP ਦਾ ਦਿਹਾਂਤ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਪੰਥਕ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਫੈਲਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਰਾਜਸੀ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਦੌੜ […]

Continue Reading