ਤੁਰਕੀ ਦੇ ਸਟੀਲ ਪਲਾਂਟ ‘ਚ ਧਮਾਕਾ, 17 ਲੋਕਾਂ ਦੀ ਮੌਤ

ਅੰਕਾਰਾ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਤੁਰਕੀ ਵਿੱਚ ਇੱਕ ਸਟੀਲ ਪਲਾਂਟ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ 17 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਧਮਾਕੇ ਤੋਂ ਬਾਅਦ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਅਸਮਾਨ ਵਿੱਚ ਧੂੰਏਂ ਦੇ […]

Continue Reading