ਪੰਜਾਬ ਪੁਲਿਸ ਵਲੋਂ Wanted Gangster ਦੀ ਯੂਰਪ ਤੋਂ ਹਵਾਲਗੀ 

ਚੰਡੀਗੜ੍ਹ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਲੜਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਪੰਜਾਬ ਪੁਲਿਸ ਨੇ ਅੱਜ ਮੋਲਡੋਵਾ ਗਣਰਾਜ ਤੋਂ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ (extradition) ਕਰਵਾ ਲਈ ਹੈ। ਅੰਮ੍ਰਿਤਪਾਲ ਸਿੰਘ ਜੱਗੂ ਭਗਵਾਨਪੁਰੀਆ ਗੈਂਗ ਦਾ ਇੱਕ ਅਹਿਮ ਮੈਂਬਰ ਹੈ। […]

Continue Reading