ਪੰਜਾਬ ਤੋਂ ਪਾਕਿਸਤਾਨ ਗਏ ਸ਼ਰਧਾਲੂਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਨੂੰ ਪਰਿਵਾਰਾਂ ਨੇ ਅਫ਼ਵਾਹ ਦੱਸਿਆ
ਅੰਮ੍ਰਿਤਸਰ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਤੋਂ ਪਾਕਿਸਤਾਨ ਗਏ ਤਿੰਨ ਸਿੱਖ ਸ਼ਰਧਾਲੂਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ, ਉਨ੍ਹਾਂ ਦੇ ਪਰਿਵਾਰਾਂ ਨੇ ਸਥਿਤੀ ਸਪੱਸ਼ਟ ਕੀਤੀ ਹੈ। ਪਰਿਵਾਰਾਂ ਨੇ ਇਨ੍ਹਾਂ ਖ਼ਬਰਾਂ ਨੂੰ ਸਿਰਫ਼ ਅਫ਼ਵਾਹ ਦੱਸਦਿਆਂ ਕਿਹਾ ਕਿ ਉਹ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਸ਼ਰਧਾਲੂਆਂ ਦੇ ਜਥੇ ਨਾਲ ਹੀ ਮੌਜੂਦ ਹਨ। […]
Continue Reading