ਪਰਿਵਾਰਕ ਮੈਂਬਰ ਪਰਵਿੰਦਰ ਝੋਟਾ ਦਾ ਸਸਕਾਰ ਨਾ ਕਰਨ ‘ਤੇ ਅੜੇ, CBI ਜਾਂਚ, CM ਤੇ DGP ਦਾ ਅਸਤੀਫ਼ਾ ਮੰਗਿਆ 

ਚੰਡੀਗੜ੍ਹ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ (45) ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਮੰਗਲਵਾਰ ਨੂੰ ਪਰਵਿੰਦਰ ਝੋਟਾ ‘ਤੇ ਤਿੰਨ ਗੋਲੀਆਂ ਚਲਾਈਆਂ ਸਨ। ਝੋਟਾ ਦੇ ਕਤਲ ਤੋਂ ਰੋਹ ਵਿੱਚ ਆਈਆਂ ਜਥੇਬੰਦੀਆਂ ਨੇ ਅੱਜ […]

Continue Reading