“ਕਿਸਾਨ ਜਾਗਰੂਕਤਾ ਯਾਤਰਾ” ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਫਤਹਿਗੜ੍ਹ ਸਾਹਿਬ, 9 ਮਾਰਚ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ “ਕਿਸਾਨ ਜਾਗਰੁਕਤਾ ਯਾਤਰਾ” ਅੱਜ ਫਤਿਹਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਈ। ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚੱਲਣ ਵਾਲਾ ਇਹ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੋਇਆ ਅੱਜ ਪਠਾਨਕੋਟ ਪਹੁੰਚੇਗਾ। ਪਠਾਨਕੋਟ ਵਿੱਚ ਰਾਤ ਦੇ ਆਰਾਮ ਤੋਂ ਬਾਅਦ, ਇਹ ਜੰਮੂ-ਕਸ਼ਮੀਰ ਵਿੱਚ ਦਾਖਲ […]

Continue Reading