ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਹਾਈਵੇਅ ‘ਤੇ ਹੀ ਬੈਠੇ, ਕਈ ਥਾਈਂ ਹਿਰਾਸਤ ‘ਚ ਲਏ
ਬਠਿੰਡਾ, 18 ਫਰਵਰੀ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਵੱਲ ਕੱਢੇ ਜਾ ਰਹੇ ਮਾਰਚ ਨੂੰ ਰੋਕ ਦਿੱਤਾ। ਇਹ ਕਿਸਾਨ ਬਠਿੰਡਾ ਵਿੱਚ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਦੇ ਬਾਹਰ ਧਰਨਾ ਦੇਣ ਜਾ ਰਹੇ ਸਨ। ਇਸ ਤੋਂ ਬਾਅਦ, ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਰਾਮਪੁਰਾ ਫੂਲ ਤੋਂ ਪਹਿਲਾਂ […]
Continue Reading