ਕਿਸਾਨ ਅੱਜ ਦੁਪਹਿਰੇ ਰੋਕਣਗੇ ਰੇਲਾਂ 

ਅੰਮ੍ਰਿਤਸਰ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਦੁਪਹਿਰ 12 ਵਜੇ ਪੰਜਾਬ ਦੇ ਪੰਜ ਸਥਾਨਾਂ ‘ਤੇ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਦੁਪਹਿਰ 12 ਵਜੇ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਠੋਸ ਫੈਸਲਾ ਨਾ ਲਿਆ […]

Continue Reading