ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਓ ਗ੍ਰਿਫਤਾਰ

ਖੰਨਾ, 26 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਗੁਲਾਬ ਸਿੱਧੂ ਦੀ ਰਿਹਾਇਸ਼ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ, ਬਰਨਾਲਾ ਪੁਲਿਸ ਨੇ ਖੰਨਾ ਤੋਂ ਸੌਦਾਗਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ; ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਹਨ। ਸੌਦਾਗਰ ਸਿੰਘ ਵੀਰਵਾਰ ਨੂੰ ਗੋਲੀਬਾਰੀ ਦੇ ਇੱਕ ਵੱਖਰੇ ਮਾਮਲੇ ਸਬੰਧੀ […]

Continue Reading