ਰਿਸ਼ਵਤ ਮਾਮਲੇ ‘ਚ ਮਹਿਲਾ SHO ਬਰਖਾਸਤ

ਮੋਗਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਦੇ ਕੋਟ-ਈਸੇ-ਖਾਂ ਪੁਲਿਸ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (SHO) ਇੰਸਪੈਕਟਰ ਸੁਨੀਤਾ ਬਾਵਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਸ ਨੂੰ ਫਿਰੋਜ਼ਪੁਰ ਰੇਂਜ ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਫਰੀਦਕੋਟ ਰੇਂਜ ਦੀ ਆਈ.ਜੀ. (IG) ਨਿਲਾੰਬਰੀ ਜਗਦਲੇ ਵੱਲੋਂ ਕੀਤੀ […]

Continue Reading