ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

ਚੰਡੀਗੜ੍ਹ, 1 ਨਵੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ ਐਤਵਾਰ ਨੂੰ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਜਾਵੇਗਾ। ਭਾਰਤੀ ਟੀਮ ਸੀਰੀਜ਼ ਵਿੱਚ 3-1 ਨਾਲ ਅੱਗੇ ਹੈ ਅਤੇ ਉਸ ਦੀ ਨਜ਼ਰ ਆਖਰੀ ਮੈਚ ਜਿੱਤ ਕੇ ਸੀਰੀਜ਼ 4-1 ਨਾਲ ਆਪਣੇ ਨਾਂ ਕਰਨ ’ਤੇ ਹੋਵੇਗੀ। ਹਾਲਾਂਕਿ, ਆਕਲੈਂਡ ਵਿੱਚ […]

Continue Reading