BJP ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗਠਜੋੜ ਬਾਰੇ ਅੰਤਿਮ ਫੈਸਲਾ ਅੱਜ, ਸੁਖਬੀਰ ਨੂੰ ਦਿੱਲੀ ਸੱਦਿਆ
ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗਠਜੋੜ ਬਾਰੇ ਅੰਤਿਮ ਫੈਸਲਾ ਅੱਜ ਦਿੱਲੀ ਵਿੱਚ ਲਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਦਿੱਲੀ ਬੁਲਾਇਆ ਹੈ, ਜਿੱਥੇ ਦੋਵੇਂ ਆਗੂ ਗਠਜੋੜ ਬਾਰੇ ਵਿਸਥਾਰਪੂਰਵਕ ਚਰਚਾ ਕਰਨਗੇ। ਇਸ ਭਾਈਵਾਲੀ ਲਈ ਇੱਕ ਰੂਪ-ਰੇਖਾ ਤਿਆਰ ਕੀਤੀ […]
Continue Reading