ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 15 ਨਵੰਬਰ ਨੂੰ
ਮਾਨਸਾ, 9 ਨਵੰਬਰ ,ਬੋਲੇ ਪੰਜਾਬ ਬਿਊਰੋ; ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ, ਦਿਨ ਐਤਵਾਰ ਨੂੰ ਹੋਵੇਗੀ। ਇਸ ਸਬੰਧੀ ਅਰਦਾਸ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟਧਰਮੂ ਵਿਖੇ ਕਰਵਾਇਆ ਜਾਵੇਗਾ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ […]
Continue Reading