ਪੰਜਾਬ ਯੂਨੀਵਰਸਿਟੀ ’ਚ ਪ੍ਰਦਰਸ਼ਨ ਮੌਕੇ ਗੇਟ ਤੋੜਕੇ ਜਾਣ ਵਾਲਿਆਂ ਖਿਲਾਫ FIR ਦਰਜ

ਚੰਡੀਗੜ੍ਹ, 16 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ ਨੂੰ ਕੀਤੇ ਗਏ ਪ੍ਰਦਰਸ਼ਨ ਵਿਚ ਗੇਟ ਤੋੜ ਕੇ ਸ਼ਾਮਲ ਹੋਣ ਵਾਲਿਆ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਐਸ ਆਈ ਦੇ  ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸੈਕਟਰ 31 ਥਾਣੇ ਵਿਚ ਤੈਨਾਤ SI ਪ੍ਰਤਿਭਾ ਨੇ ਆਪਣੇ […]

Continue Reading

ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵਿਰੁੱਧ FIR ਦਰਜ

ਰਾਜਸਥਾਨ, 2 ਸਤੰਬਰ ,ਬੋਲੇ ਪੰਜਾਬ ਬਿਊਰੋ; ਫਿਲਮ ਇੰਡਸਟਰੀ ਨਾਲ ਜੁੜੀ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਬੀਕਾਨੇਰ ਤੋਂ ਸਾਹਮਣੇ ਆਈ ਹੈ। ਜੋਧਪੁਰ ਦੇ ਇੱਕ ਨੌਜਵਾਨ ਨੇ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਬਿਛਵਾਲ ਪੁਲਿਸ ਸਟੇਸ਼ਨ ਵਿੱਚ ਦਰਜ ਇਹ ਮਾਮਲਾ ਭੰਸਾਲੀ ਦੀ ਬਹੁ-ਚਰਚਿਤ ਫਿਲਮ “ਲਵ ਐਂਡ ਵਾਰ” ਦੀ ਸ਼ੂਟਿੰਗ ਨਾਲ ਸਬੰਧਤ […]

Continue Reading

ਲੁਧਿਆਣਾ ਵਿੱਚ ਭਾਜਪਾ ਕੌਂਸਲਰਾਂ ‘ਤੇ FIR ਦਰਜ,

‘ਆਪ’ ਦੀ ਮਹਿਲਾ ਮੇਅਰ ਨਾਲ ਦੁਰਵਿਵਹਾਰ ਦੇ ਦੋਸ਼ ਲੁਧਿਆਣਾ, 3 ਅਗਸਤ ਬੋਲੇ ਪੰਜਾਬ ਬਿਊਰੋ; ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮਿਲਣ ਗਏ ਭਾਜਪਾ ਕੌਂਸਲਰਾਂ ਵਿਚਕਾਰ ਤਿੱਖੀ ਬਹਿਸ ਹੋਈ। ਇਸ ਬਹਿਸ ਤੋਂ ਬਾਅਦ, ਪੁਲਿਸ ਨੇ ਥਾਣਾ ਡਿਵੀਜ਼ਨ ਨੰਬਰ-5 ਵਿੱਚ ਭਾਜਪਾ ਕੌਂਸਲਰਾਂ ਅਤੇ ਅਣਪਛਾਤੇ ਲੋਕਾਂ ਵਿਰੁੱਧ ਦਫ਼ਤਰ ਵਿੱਚ ਹੰਗਾਮਾ […]

Continue Reading

ਅਦਾਲਤ ਵੱਲੋਂ ਕੇਜਰੀਵਾਲ ਖਿਲਾਫ FIR ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ, 11 ਮਾਰਚ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਅਦਾਲਤ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ 18 ਮਾਰਚ ਤੱਕ ਰਿਪੋਰਟ ਮੰਗੀ ਹੈ। ਇਹ ਮਾਮਲਾ ਸਾਲ 2019 ਦਾ ਹੈ। ਅਰਵਿੰਦ ਕੇਜਰੀਵਾਲ ਅਤੇ ਹੋਰਨਾਂ ਖਿਲਾਫ ਜਨਤਕ ਜਾਇਦਾਦ […]

Continue Reading