ਭਾਬੀ ਚੁੰਮੇਵਾਲੀ ਤੇ ਪਤੀ ਖਿਲਾਫ਼ FIR ਦਰਜ
ਲੁਧਿਆਣਾ, 7 ਜੁਲਾਈ, ਬੋਲੇ ਪੰਜਾਬ ਬਿਊਰੋ : ਨਿਹੰਗ ਸਿੰਘ ਮਨਪ੍ਰੀਤ ਸਿੰਘ ਖਾਲਸਾ ਨੇ ਲੁਧਿਆਣਾ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਰਣਜੀਤ ਕੌਰ ਜਿਸਨੂੰ ‘ਭਾਬੀ ਚੁੰਮੇਵਾਲੀ’ ਵਜੋਂ ਜਾਣਿਆ ਜਾਂਦਾ ਹੈ ਅਤੇ ਉਸਦੇ ਪਤੀ ਜ਼ਿੰਦਾ ਹੰਸ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਨਿਹੰਗ ਸਿੰਘ ਮਨਪ੍ਰੀਤ ਸਿੰਘ ਦਾ ਦੋਸ਼ ਹੈ ਕਿ ਰਣਜੀਤ ਕੌਰ ਸੋਸ਼ਲ ਮੀਡੀਆ ‘ਤੇ ਅਸ਼ਲੀਲ ਸਮੱਗਰੀ ਅਪਲੋਡ ਕਰਦੀ ਹੈ, […]
Continue Reading