ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਅੰਮ੍ਰਿਤਸਰ : 4 ਜੂਨ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੰਬਰ 91 ਦੀ ਕਾਪੀ ਮੁਹੱਈਆ ਕਰਵਾ ਦਿੱਤੀ ਹੈ। ਅਦਾਲਤ ਨੇ ਕੱਲ੍ਹ ਪੁਲਿਸ ਨੂੰ 24 ਘੰਟਿਆਂ ਦੇ ਅੰਦਰ ਐੱਫ.ਆਈ.ਆਰ. ਦੀ […]

Continue Reading