ਰਾਜਸਥਾਨ ਦੀ ਇੱਕ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕਾਂ ਦੀ ਮੌਤ 

ਜੈਪੁਰ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਭਿਵਾੜੀ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਅੱਠ ਲੋਕ ਜ਼ਿੰਦਾ ਸੜ ਗਏ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇੱਕ ਮਜ਼ਦੂਰ ਅਜੇ ਵੀ ਫਸਿਆ ਹੋਇਆ ਹੈ। ਘਟਨਾ ਸਮੇਂ ਲਗਭਗ 25 ਮਜ਼ਦੂਰ ਕੰਮ ਕਰ ਰਹੇ ਸਨ। ਇਹ ਹਾਦਸਾ ਅੱਜ ਸੋਮਵਾਰ ਸਵੇਰੇ ਲਗਭਗ 9:30 ਵਜੇ […]

Continue Reading