ਲੁਧਿਆਣਾ ਦੇ ਇੱਕ ਸਕੂਲ ‘ਚ ਲੱਗੀ ਅੱਗ, ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜਿਆ 

ਲੁਧਿਆਣਾ, 8 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਇੱਕ ਨਾਮੀ ਸਕੂਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਪੂਰੇ ਕੈਂਪਸ ਵਿੱਚ ਦਹਿਸ਼ਤ ਫੈਲ ਗਈ। ਸਕੂਲ ‘ਚ ਛੁੱਟੀ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਸਕੂਲ ਪ੍ਰਸ਼ਾਸਨ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਲਾਸਰੂਮਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ। ਛੋਟੇ ਬੱਚਿਆਂ ਨੂੰ ਖੁਦ ਘਰ […]

Continue Reading